ਮਾਤਾ ਗੰਗਾ ਖਾਲਸਾ ਕਾਲਜ ਕੋਟਾਂ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਸਮਾਜ ਵਿਗਿਆਨ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਰੋਜ਼ਾ ਧਾਰਮਿਕ/ਇਤਿਹਾਸਿਕ/ਵਿੱਦਿਅਕ ਦੌਰੇ ਦਾ ਕੀਤਾ ਗਿਆ ਆਯੋਜਨ
ਖੰਨਾਂ /ਬੀਜਾ,17 ਅਕਤੂਬਰ (ਪ੍ਰੋਫੈਸਰ ਅਵਤਾਰ ਸਿੰਘ):- ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ) ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਸਮਾਜ ਵਿਗਿਆਨ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਰੋਜ਼ਾ ਧਾਰਮਿਕ/ਇਤਿਹਾਸਿਕ/ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ । ਪ੍ਰੋ.ਮਨਜੀਤ…
