PehliKhabarNews

ਮਾਤਾ ਗੰਗਾ ਖਾਲਸਾ ਕਾਲਜ, ਕੋਟਾਂ ਦੇ ਵਿਦਿਆਰਥੀਆਂ ਨੇ ਹੜੵ ਪੀੜ੍ਹਤਾਂ ਲਈ ਬੇੜਾ ਬਣਾਉਣ ਦਾ ਬੀੜਾ ਚੁੱਕਿਆ

ਮਾਤਾ ਗੰਗਾ ਖਾਲਸਾ ਕਾਲਜ, ਕੋਟਾਂ ਦੇ ਵਿਦਿਆਰਥੀਆਂ ਨੇ ਹੜੵ ਪੀੜ੍ਹਤਾਂ ਲਈ ਬੇੜਾ ਬਣਾਉਣ ਦਾ ਬੀੜਾ ਚੁੱਕਿਆ     ਬੀਜਾਂ/ਖੰਨਾਂ, 4...

*ਸਤਲੁਜ ਦਰਿਆ ਵਿੱਚ ਮੂਰਤੀ ਵਿਸਰਜਨ ਤੋਂ ਬਚੋ: ਲੁਧਿਆਣਾ ਪ੍ਰਸ਼ਾਸਨ ਵੱਲੋਂ ਗਣੇਸ਼ ਚਤੁਰਥੀ ਮੌਕੇ ਜਨਤਾ ਨੂੰ ਅਪੀਲ* *ਹੜ੍ਹਾਂ ਅਤੇ ਉੱਚੇ ਪਾਣੀ ਪੱਧਰ ਦੇ ਮੱਦੇਨਜ਼ਰ ਮੂਰਤੀ ਵਿਸਰਜਨ ਤੋਂ ਗੁਰੇਜ਼ ਕਰੋ: ਡਿਪਟੀ ਕਮਿਸ਼ਨ

ਜੇ ਅਸੀਂ ਹਰਿਆਣਾ ਨੂੰ ਪਾਣੀ ਦਿੱਤਾ ਹੁੰਦਾ ਤਾਂ ਉਹ ਅੱਜ ਸਾਜੇਡੀ ਮਦਦ ਕਰਦਾ–ਰਵਨੀਤ ਬਿੱਟੂ **ਰਵਨੀਤ ਬਿੱਟੂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਨੁਕਸਾਨ ਦੀ ਰਿਪੋਰਟ ਨਹੀਂ ਭੇਜਦੀ, ਕੇਂਦਰ ਮਦਦ ਨਹੀਂ ਕਰ ਸਕਦਾ ਸਮਰਾਲਾ ਦਾਣਾ ਮੰਡੀ ਵਿਖੇ ਚੱਲਦੀ ਰੈਲੀ ਵਿੱਚ ਕਿਹਾ**

ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਭਾਈ ਕਾਨ੍ਹ ਸਿੰਘ ਜੀ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ

ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਭਾਈ ਕਾਨ੍ਹ ਸਿੰਘ ਜੀ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ...

*ਹੜ੍ਹ ਰੋਕੂ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਲੋੜ* -ਹਰਜਿੰਦਰ ਸਿੰਘ ਲਾਲ

*ਹੜ੍ਹ ਰੋਕੂ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਲੋੜ* -ਹਰਜਿੰਦਰ ਸਿੰਘ ਲਾਲ *ਹੋਸ਼ਿਆਰੀ ਦਿਲ-ਏ-ਨਾਦਾਨ ਬਹੁਤ ਕਰਤਾ ਹੈ।* *ਰੰਜ ਕਮ ਸਹਿਤਾ ਹੈ...

ਨੁੱਕੜ ਨਾਟਕ : ਏਡਜ਼ ਤੋਂ ਬਚਾ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਖੰਨਾ, 28 ( ) :- ਸਿਵਲ ਹਸਪਤਾਲ ਖੰਨਾ ‘ਚ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਦੇ ਦਿਸ਼ਾ – ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਲੁਧਿਆਣਾ ਡਾਕਟਰ ਰਮਨਦੀਪ ਕੌਰ ਅਤੇ ਐਸ.ਐਮ.ਓ ਖੰਨਾ ਡਾਕਟਰ ਮੰਨਿਦਰ ਸਿੰਘ ਪਸੀਨ ਦੀ ਅਗਵਾਈ ਹੇਠ ਏਡਜ਼ ਪ੍ਰਤੀ ਜਾਣਕਾਰੀ ਦੇਣ ਲਈ ਨੁੱਕੜ ਨਾਟਕ ਕਰਵਾਇਆ ਗਿਆ। ਏਡਜ਼ ਵਰਗੀ ਬਿਮਾਰੀ ਤੋਂ ਬਚਾਅ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਹੈ। ਇਸ ਦੇ ਤਹਿਤ ਵੱਖ – ਵੱਖ ਵਿੱਦਿਅਕ ਅਦਾਰੀਆਂ ਵਿਚ ਇਹ ਨੁੱਕੜ ਨਾਟਕ ਕਰਵਾਏ ਜਾਂ ਰਹੇ ਹਨ। ਇਸ ਮੌਕੇ ਐਸ.ਐਮ.ਓ ਖੰਨਾ ਡਾਕਟਰ ਮੰਨਿਦਰ ਸਿੰਘ ਪਸੀਨ ਜਾਣਕਾਰੀ ਦਿੰਦਿਆਂ ਦੱਸਿਆ ਏਡਜ ਇੱਕ ਲਾ ਇਲਾਜ ਅਤੇ ਭਿਆਨਕ ਬਿਮਾਰੀ ਹੈ, ਇਹ ਬਿਮਾਰੀ ਪੀੜਿਤ ਵਿਅਕਤੀ ਨਾਲ ਆਹ ਸੁਰੱਖਿਆ ਸਰੀਰਕ ਸਬੰਧ ਬਣਾਉਣ ਨਾਲ, ਦੂਸ਼ਿਤ ਖੂਨ ਨਾਲ, ਇਨਫੈਕਸ਼ਨ ਵਾਲੀ ਸੂਈ ਜਾਂ ਬਲੇਡ ਦੀ ਵਰਤੋਂ ਨਾਲ ਅਤੇ ਏਡਜ਼ ਪੀੜਤ ਮਾਂ ਤੋਂ ਉਸ ਦੇ ਹੋਣ ਵਾਲੀ ਸੰਤਾਨ ਨੂੰ ਹੋ ਸਕਦੀ ਹੈ। ਇਸ ਬਿਮਾਰੀ ਦੌਰਾਨ ਸਰੀਰ ਵਿੱਚ ਰੋਗਾਂ ਨਾਲ ਲੜਨ ਦੀ ਸ਼ਕਤੀ ਘਟ ਜਾਂਦੀ ਹੈ, ਵਜਨ ਘਟ ਜਾਂਦਾ ਹੈ, ਲਗਾਤਾਰ ਖਾਂਸੀ, ਬਾਰ -ਬਾਰ ਜ਼ੁਕਾਮ, ਬੁਖਾਰ, ਸਿਰਦਰਦ, ਥਕਾਨ, ਹੈਜਾ ਤੇ ਭੁੱਖ ਨਾ ਲੱਗਣੀ ਆਦਿ ਇਸ ਬਿਮਾਰੀ ਦੇ ਲੱਛਣ ਹਨ। ਇਹ ਲੱਛਣ ਨਜ਼ਰ ਆਉਣ ‘ਤੇ ਨਜ਼ਦੀਕੀ ਸਿਹਤ ਕੇਂਦਰ ਵਿਖੇ ਏਡਜ਼ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਸ਼ਿਖਾ ਸ਼ਰਮਾ ਐਚ. ਆਈ. ਵੀ. / ਏਡਜ਼ ਕਾਉਂਸਲਰ ਨੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵਲੋਂ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਇਹ ਵੀ ਦੱਸਿਆ ਕਿ ਇਹ ਬਿਮਾਰੀ ਪੀੜਿਤ ਵਿਅਕਤੀ ਨਾਲ ਭੋਜਨ ਕਰਨ, ਬਰਤਨ ਸਾਂਝੇ ਕਰਨ, ਹੱਥ ਮਿਲਾਉਣ ਅਤੇ ਗਲੇ ਲੱਗਣ ਨਾਲ, ਇੱਕ ਪੱਖਾਨੇ ਦੀ ਵਰਤੋਂ ਨਾਲ, ਮੱਛਰ ਅਤੇ ਪਸ਼ੂਆਂ ਦੇ ਕੱਟਣ ਨਾਲ ਅਤੇ ਖੰਘਣ ਤੇ ਸਿੱਖਾਂ ਨੂੰ ਨਾਲ ਨਹੀਂ ਫੈਲਦੀ ਹੈ। ਇਸ ਬਿਮਾਰੀ ਤੋਂ ਬਚਣ ਲਈ ਪੀੜਤ ਵਿਅਕਤੀ ਨਾਲ ਅਸੁਰੱਖਿਅਤ ਸਰੀਰਕ ਸੰਬੰਧ ਨਹੀਂ ਬਣਾਉਣੇ ਚਾਹੀਦੇ ਅਤੇ ਆਪਣੇ ਸਾਥੀ ਨਾਲ ਵਫ਼ਾਦਾਰ ਰਹਿਣਾ ਚਾਹੀਦਾ ਹੈ, ਖੂਨ ਚੰਗੀ ਤਰ੍ਹਾਂ ਜਾਂਚ ਕਰਕੇ ਹੀ ਚੜਾਉਣਾ ਚਾਹੀਦਾ ਹੈ ਤੇ ਵਰਤੀ ਸੂਈ ਜਾਂ ਬਲੇਡ ਨਹੀਂ ਵਰਤਣਾ ਚਾਹੀਦਾ ਹੈ। ਅੰਤ ਵਿੱਚ ਨੁੱਕੜ ਨਾਟਕ ਟੀਮ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਹਰ ਵਿਅਕਤੀ ਨੂੰ ਸਮੇਂ – ਸਮੇਂ ਸਿਰ ਆਪਣਾ ਐਚ. ਆਈ. ਵੀ. ਦਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ, ਤਾਂ ਜੋ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਚੱਲ ਸਕੇ ਅਤੇ ਇਸ ਦਾ ਇਲਾਜ ਜਲਦੀ ਸ਼ੁਰੂ ਹੋ ਸਕੇ। ਇਸ ਮੌਕੇ ਸੰਨਦੀਪ ਕੁਮਾਰ ਲੈਬ ਟੈਕਨੀਸ਼ੀਅਨ, ਹਰਦੀਪ ਸਿੰਘ ਲੈਬ ਟੈਕਨੀਸ਼ੀਅਨ ਆਦਿ ਮੌਜੂਦ ਸਨ

ਨੁੱਕੜ ਨਾਟਕ : ਏਡਜ਼ ਤੋਂ ਬਚਾ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਨੁੱਕੜ ਨਾਟਕ : ਏਡਜ਼ ਤੋਂ ਬਚਾ ਲਈ ਸਭ...

Read MoreRead more about ਨੁੱਕੜ ਨਾਟਕ : ਏਡਜ਼ ਤੋਂ ਬਚਾ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਖੰਨਾ, 28 ( ) :- ਸਿਵਲ ਹਸਪਤਾਲ ਖੰਨਾ ‘ਚ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਦੇ ਦਿਸ਼ਾ – ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਲੁਧਿਆਣਾ ਡਾਕਟਰ ਰਮਨਦੀਪ ਕੌਰ ਅਤੇ ਐਸ.ਐਮ.ਓ ਖੰਨਾ ਡਾਕਟਰ ਮੰਨਿਦਰ ਸਿੰਘ ਪਸੀਨ ਦੀ ਅਗਵਾਈ ਹੇਠ ਏਡਜ਼ ਪ੍ਰਤੀ ਜਾਣਕਾਰੀ ਦੇਣ ਲਈ ਨੁੱਕੜ ਨਾਟਕ ਕਰਵਾਇਆ ਗਿਆ। ਏਡਜ਼ ਵਰਗੀ ਬਿਮਾਰੀ ਤੋਂ ਬਚਾਅ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਹੈ। ਇਸ ਦੇ ਤਹਿਤ ਵੱਖ – ਵੱਖ ਵਿੱਦਿਅਕ ਅਦਾਰੀਆਂ ਵਿਚ ਇਹ ਨੁੱਕੜ ਨਾਟਕ ਕਰਵਾਏ ਜਾਂ ਰਹੇ ਹਨ। ਇਸ ਮੌਕੇ ਐਸ.ਐਮ.ਓ ਖੰਨਾ ਡਾਕਟਰ ਮੰਨਿਦਰ ਸਿੰਘ ਪਸੀਨ ਜਾਣਕਾਰੀ ਦਿੰਦਿਆਂ ਦੱਸਿਆ ਏਡਜ ਇੱਕ ਲਾ ਇਲਾਜ ਅਤੇ ਭਿਆਨਕ ਬਿਮਾਰੀ ਹੈ, ਇਹ ਬਿਮਾਰੀ ਪੀੜਿਤ ਵਿਅਕਤੀ ਨਾਲ ਆਹ ਸੁਰੱਖਿਆ ਸਰੀਰਕ ਸਬੰਧ ਬਣਾਉਣ ਨਾਲ, ਦੂਸ਼ਿਤ ਖੂਨ ਨਾਲ, ਇਨਫੈਕਸ਼ਨ ਵਾਲੀ ਸੂਈ ਜਾਂ ਬਲੇਡ ਦੀ ਵਰਤੋਂ ਨਾਲ ਅਤੇ ਏਡਜ਼ ਪੀੜਤ ਮਾਂ ਤੋਂ ਉਸ ਦੇ ਹੋਣ ਵਾਲੀ ਸੰਤਾਨ ਨੂੰ ਹੋ ਸਕਦੀ ਹੈ। ਇਸ ਬਿਮਾਰੀ ਦੌਰਾਨ ਸਰੀਰ ਵਿੱਚ ਰੋਗਾਂ ਨਾਲ ਲੜਨ ਦੀ ਸ਼ਕਤੀ ਘਟ ਜਾਂਦੀ ਹੈ, ਵਜਨ ਘਟ ਜਾਂਦਾ ਹੈ, ਲਗਾਤਾਰ ਖਾਂਸੀ, ਬਾਰ -ਬਾਰ ਜ਼ੁਕਾਮ, ਬੁਖਾਰ, ਸਿਰਦਰਦ, ਥਕਾਨ, ਹੈਜਾ ਤੇ ਭੁੱਖ ਨਾ ਲੱਗਣੀ ਆਦਿ ਇਸ ਬਿਮਾਰੀ ਦੇ ਲੱਛਣ ਹਨ। ਇਹ ਲੱਛਣ ਨਜ਼ਰ ਆਉਣ ‘ਤੇ ਨਜ਼ਦੀਕੀ ਸਿਹਤ ਕੇਂਦਰ ਵਿਖੇ ਏਡਜ਼ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਸ਼ਿਖਾ ਸ਼ਰਮਾ ਐਚ. ਆਈ. ਵੀ. / ਏਡਜ਼ ਕਾਉਂਸਲਰ ਨੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵਲੋਂ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਇਹ ਵੀ ਦੱਸਿਆ ਕਿ ਇਹ ਬਿਮਾਰੀ ਪੀੜਿਤ ਵਿਅਕਤੀ ਨਾਲ ਭੋਜਨ ਕਰਨ, ਬਰਤਨ ਸਾਂਝੇ ਕਰਨ, ਹੱਥ ਮਿਲਾਉਣ ਅਤੇ ਗਲੇ ਲੱਗਣ ਨਾਲ, ਇੱਕ ਪੱਖਾਨੇ ਦੀ ਵਰਤੋਂ ਨਾਲ, ਮੱਛਰ ਅਤੇ ਪਸ਼ੂਆਂ ਦੇ ਕੱਟਣ ਨਾਲ ਅਤੇ ਖੰਘਣ ਤੇ ਸਿੱਖਾਂ ਨੂੰ ਨਾਲ ਨਹੀਂ ਫੈਲਦੀ ਹੈ। ਇਸ ਬਿਮਾਰੀ ਤੋਂ ਬਚਣ ਲਈ ਪੀੜਤ ਵਿਅਕਤੀ ਨਾਲ ਅਸੁਰੱਖਿਅਤ ਸਰੀਰਕ ਸੰਬੰਧ ਨਹੀਂ ਬਣਾਉਣੇ ਚਾਹੀਦੇ ਅਤੇ ਆਪਣੇ ਸਾਥੀ ਨਾਲ ਵਫ਼ਾਦਾਰ ਰਹਿਣਾ ਚਾਹੀਦਾ ਹੈ, ਖੂਨ ਚੰਗੀ ਤਰ੍ਹਾਂ ਜਾਂਚ ਕਰਕੇ ਹੀ ਚੜਾਉਣਾ ਚਾਹੀਦਾ ਹੈ ਤੇ ਵਰਤੀ ਸੂਈ ਜਾਂ ਬਲੇਡ ਨਹੀਂ ਵਰਤਣਾ ਚਾਹੀਦਾ ਹੈ। ਅੰਤ ਵਿੱਚ ਨੁੱਕੜ ਨਾਟਕ ਟੀਮ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਹਰ ਵਿਅਕਤੀ ਨੂੰ ਸਮੇਂ – ਸਮੇਂ ਸਿਰ ਆਪਣਾ ਐਚ. ਆਈ. ਵੀ. ਦਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ, ਤਾਂ ਜੋ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਚੱਲ ਸਕੇ ਅਤੇ ਇਸ ਦਾ ਇਲਾਜ ਜਲਦੀ ਸ਼ੁਰੂ ਹੋ ਸਕੇ। ਇਸ ਮੌਕੇ ਸੰਨਦੀਪ ਕੁਮਾਰ ਲੈਬ ਟੈਕਨੀਸ਼ੀਅਨ, ਹਰਦੀਪ ਸਿੰਘ ਲੈਬ ਟੈਕਨੀਸ਼ੀਅਨ ਆਦਿ ਮੌਜੂਦ ਸਨ

*नॉर्थ इंडिया कराटे चैंपियनशिप में सिम्मी स्पोर्ट्स और फिटनेस क्लब का विजय प्रदर्शन बरकरार*

*नॉर्थ इंडिया कराटे चैंपियनशिप में सिम्मी स्पोर्ट्स और फिटनेस क्लब का विजय प्रदर्शन बरकरार* खन्ना/लुधियाना , 22 अगस्त ( प्रोफेसर...

ਨਗਰ ਕੌਂਸਲ ਖੰਨਾ ਦੀ ਸੈਨੀਟੇਸ਼ਨ ਸ਼ਾਖਾ ਦੀ ਟੀਮ ਵੱਲੋਂ ਗੰਦਗੀ ਫੈਲਾਉਣ ਵਾਲਿਆ ਅਤੇ ਸਿੰਘਲ ਯੂਜ ਪਲਾਸਟਿਕ ਦੀ ਵਿਕਰੀ ਕਰਨ ਵਾਲੇ ਵਿਕਰੇਤਾਵਾ ਉਪਰ ਚਲਾਣ ਦੀ ਕੀਤੀ ਗਈ ਕਾਰਵਾਈ

ਨਗਰ ਕੌਂਸਲ ਖੰਨਾ ਦੀ ਸੈਨੀਟੇਸ਼ਨ ਸ਼ਾਖਾ ਦੀ ਟੀਮ ਵੱਲੋਂ ਗੰਦਗੀ ਫੈਲਾਉਣ ਵਾਲਿਆ ਅਤੇ ਸਿੰਘਲ ਯੂਜ ਪਲਾਸਟਿਕ ਦੀ ਵਿਕਰੀ ਕਰਨ ਵਾਲੇ...

ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ “ ਪੰਜਾਬੀ ਸੰਵਾਦ ਮੰਚ “ ਅੰਮ੍ਰਿਤਸਰ ਦੀ ਅਗਵਾਈ ਹੇਠ ਐੱਚ . ਆਈ. ਵੀ. ਏਡਜ਼ ਤੇ ਨਸ਼ਿਆਂ ਵਿਰੁੱਧ ਇੱਕ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਜਨਮ ਅਸ਼ਟਮੀ ਮੌਕੇ ਖੰਨਾ ਦੇ ਵੱਖ-ਵੱਖ ਮੰਦਰਾਂ ‘ਚ ਹੋਏ ਨਤਮਸਤਕ।।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਜਨਮ ਅਸ਼ਟਮੀ ਮੌਕੇ ਖੰਨਾ ਦੇ ਵੱਖ-ਵੱਖ ਮੰਦਰਾਂ 'ਚ ਹੋਏ ਨਤਮਸਤਕ ਕੈਬਨਿਟ ਮੰਤਰੀ ਸੌਂਦ ਵੱਲੋਂ ਜਨਮ...

error: Content is protected !!