ਸ੍ਰੀ ਅਨੰਦਪੁਰ ਸਾਹਿਬ ਖਾਲਸੇ ਦੀ ਜਨਮ ਭੂਮੀ ਹੈ । ਇਸ ਧਰਤੀ ਉੱਪਰ ਸਕੂਲਾਂ ਤੇ ਕਾਲਜਾਂ ਦੀਆਂ ਵਿਦਿਆਰਥੀ ਗਤੀਵਿਧੀਆਂ ਵਿਦਿਆਰਥੀਆਂ ਦੇ ਜੀਵਨ ਨੂੰ ਉੱਚਾ ਚੁੱਕਣ ਵਿੱਚ ਯੋਗਦਾਨ ਪਾਉਣਗੀਆਂ–ਪ੍ਰਿੰਸੀਪਲ ਡਾ. ਗਗਨਦੀਪ ਸਿੰਘ
ਮਾਤਾ ਗੰਗਾ ਖਾਲਸਾ ਕਾਲਜ ਕੋਟਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ ** ਪ੍ਰਦਰਸ਼ਨੀਆਂ ਰਾਹੀਂ ਵਿਦਿਆਰਥੀਆਂ ਦੇ…
