ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵੱਲੋਂ ਨਵੇਂ ਅਕਾਦਮਿਕ ਸੈਸ਼ਨ(2026-27) ਤੋਂ ਬੀ.ਐੱਸ.ਸੀ. (ਏ.ਆਈ. ਅਤੇ ਮਸ਼ੀਨ ਲਰਨਿੰਗ) ਦਾ ਨਵਾਂ ਕੋਰਸ ਸ਼ੁਰੂ ਕੀਤਾ ਗਿਆ
ਦੋਰਾਹਾ / ਲੁਧਿਆਣਾ,08 ਅਗਸਤ ( ਪੋ੍ਫੈਸਰ ਅਵਤਾਰ ਸਿੰਘ ):-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵੱਲੋਂ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ...
