ਆਰਥਿਕ ਸੁਰੱਖਿਆ ਲਈ ਸਹੀ ਨਿਵੇਸ਼ ਬਹੁਤ ਜ਼ਰੂਰੀ ਹੈ ਅਤੇ ਵਿਦਿਆਰਥੀਆਂ ਨੂੰ ਸ਼ੁਰੂ ਤੋਂ ਹੀ ਵਿੱਤੀ ਯੋਜਨਾਵਾਂ ਬਣਾਉਣ ਦੀ ਆਦਤ ਪਾਉਣੀ ਚਾਹੀਦੀ ਹੈ –ਪਿ੍ੰਸੀਪਲ ਡਾ. ਗਗਨਦੀਪ ਸਿੰਘ
ਮਾਤਾ ਗੰਗਾ ਖਾਲਸਾ ਕਾਲਜ ਕੋਟਾਂ ਵਿੱਚ “ਸਮਾਰਟ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ” ਦਾ ਆਯੋਜਨ ਬੀਜਾ /ਖੰਨਾਂ ,13 ਫਰਵਰੀ ( ਪ੍ਰੋਫੈਸਰ ਅਵਤਾਰ ਸਿੰਘ…
