• Wed. Mar 18th, 2026

PEHLIKHABAR24X7

देश की धड़कन

Punjab

  • Home
  • *ਹੜ੍ਹ ਰੋਕੂ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਲੋੜ* -ਹਰਜਿੰਦਰ ਸਿੰਘ ਲਾਲ

*ਹੜ੍ਹ ਰੋਕੂ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਲੋੜ* -ਹਰਜਿੰਦਰ ਸਿੰਘ ਲਾਲ

*ਹੜ੍ਹ ਰੋਕੂ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਲੋੜ* -ਹਰਜਿੰਦਰ ਸਿੰਘ ਲਾਲ *ਹੋਸ਼ਿਆਰੀ ਦਿਲ-ਏ-ਨਾਦਾਨ ਬਹੁਤ ਕਰਤਾ ਹੈ।* *ਰੰਜ ਕਮ ਸਹਿਤਾ ਹੈ ਐਲਾਨ ਬਹੁਤ ਕਰਤਾ ਹੈ।* ਇਰਫ਼ਾਨ ਸਦੀਕੀ ਦਾ ਇਹ ਸ਼ਿਅਰ ਮੌਜੂਦਾ…

ਨੁੱਕੜ ਨਾਟਕ : ਏਡਜ਼ ਤੋਂ ਬਚਾ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਖੰਨਾ, 28 ( ) :- ਸਿਵਲ ਹਸਪਤਾਲ ਖੰਨਾ ‘ਚ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਦੇ ਦਿਸ਼ਾ – ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਲੁਧਿਆਣਾ ਡਾਕਟਰ ਰਮਨਦੀਪ ਕੌਰ ਅਤੇ ਐਸ.ਐਮ.ਓ ਖੰਨਾ ਡਾਕਟਰ ਮੰਨਿਦਰ ਸਿੰਘ ਪਸੀਨ ਦੀ ਅਗਵਾਈ ਹੇਠ ਏਡਜ਼ ਪ੍ਰਤੀ ਜਾਣਕਾਰੀ ਦੇਣ ਲਈ ਨੁੱਕੜ ਨਾਟਕ ਕਰਵਾਇਆ ਗਿਆ। ਏਡਜ਼ ਵਰਗੀ ਬਿਮਾਰੀ ਤੋਂ ਬਚਾਅ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਹੈ। ਇਸ ਦੇ ਤਹਿਤ ਵੱਖ – ਵੱਖ ਵਿੱਦਿਅਕ ਅਦਾਰੀਆਂ ਵਿਚ ਇਹ ਨੁੱਕੜ ਨਾਟਕ ਕਰਵਾਏ ਜਾਂ ਰਹੇ ਹਨ। ਇਸ ਮੌਕੇ ਐਸ.ਐਮ.ਓ ਖੰਨਾ ਡਾਕਟਰ ਮੰਨਿਦਰ ਸਿੰਘ ਪਸੀਨ ਜਾਣਕਾਰੀ ਦਿੰਦਿਆਂ ਦੱਸਿਆ ਏਡਜ ਇੱਕ ਲਾ ਇਲਾਜ ਅਤੇ ਭਿਆਨਕ ਬਿਮਾਰੀ ਹੈ, ਇਹ ਬਿਮਾਰੀ ਪੀੜਿਤ ਵਿਅਕਤੀ ਨਾਲ ਆਹ ਸੁਰੱਖਿਆ ਸਰੀਰਕ ਸਬੰਧ ਬਣਾਉਣ ਨਾਲ, ਦੂਸ਼ਿਤ ਖੂਨ ਨਾਲ, ਇਨਫੈਕਸ਼ਨ ਵਾਲੀ ਸੂਈ ਜਾਂ ਬਲੇਡ ਦੀ ਵਰਤੋਂ ਨਾਲ ਅਤੇ ਏਡਜ਼ ਪੀੜਤ ਮਾਂ ਤੋਂ ਉਸ ਦੇ ਹੋਣ ਵਾਲੀ ਸੰਤਾਨ ਨੂੰ ਹੋ ਸਕਦੀ ਹੈ। ਇਸ ਬਿਮਾਰੀ ਦੌਰਾਨ ਸਰੀਰ ਵਿੱਚ ਰੋਗਾਂ ਨਾਲ ਲੜਨ ਦੀ ਸ਼ਕਤੀ ਘਟ ਜਾਂਦੀ ਹੈ, ਵਜਨ ਘਟ ਜਾਂਦਾ ਹੈ, ਲਗਾਤਾਰ ਖਾਂਸੀ, ਬਾਰ -ਬਾਰ ਜ਼ੁਕਾਮ, ਬੁਖਾਰ, ਸਿਰਦਰਦ, ਥਕਾਨ, ਹੈਜਾ ਤੇ ਭੁੱਖ ਨਾ ਲੱਗਣੀ ਆਦਿ ਇਸ ਬਿਮਾਰੀ ਦੇ ਲੱਛਣ ਹਨ। ਇਹ ਲੱਛਣ ਨਜ਼ਰ ਆਉਣ ‘ਤੇ ਨਜ਼ਦੀਕੀ ਸਿਹਤ ਕੇਂਦਰ ਵਿਖੇ ਏਡਜ਼ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਸ਼ਿਖਾ ਸ਼ਰਮਾ ਐਚ. ਆਈ. ਵੀ. / ਏਡਜ਼ ਕਾਉਂਸਲਰ ਨੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵਲੋਂ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਇਹ ਵੀ ਦੱਸਿਆ ਕਿ ਇਹ ਬਿਮਾਰੀ ਪੀੜਿਤ ਵਿਅਕਤੀ ਨਾਲ ਭੋਜਨ ਕਰਨ, ਬਰਤਨ ਸਾਂਝੇ ਕਰਨ, ਹੱਥ ਮਿਲਾਉਣ ਅਤੇ ਗਲੇ ਲੱਗਣ ਨਾਲ, ਇੱਕ ਪੱਖਾਨੇ ਦੀ ਵਰਤੋਂ ਨਾਲ, ਮੱਛਰ ਅਤੇ ਪਸ਼ੂਆਂ ਦੇ ਕੱਟਣ ਨਾਲ ਅਤੇ ਖੰਘਣ ਤੇ ਸਿੱਖਾਂ ਨੂੰ ਨਾਲ ਨਹੀਂ ਫੈਲਦੀ ਹੈ। ਇਸ ਬਿਮਾਰੀ ਤੋਂ ਬਚਣ ਲਈ ਪੀੜਤ ਵਿਅਕਤੀ ਨਾਲ ਅਸੁਰੱਖਿਅਤ ਸਰੀਰਕ ਸੰਬੰਧ ਨਹੀਂ ਬਣਾਉਣੇ ਚਾਹੀਦੇ ਅਤੇ ਆਪਣੇ ਸਾਥੀ ਨਾਲ ਵਫ਼ਾਦਾਰ ਰਹਿਣਾ ਚਾਹੀਦਾ ਹੈ, ਖੂਨ ਚੰਗੀ ਤਰ੍ਹਾਂ ਜਾਂਚ ਕਰਕੇ ਹੀ ਚੜਾਉਣਾ ਚਾਹੀਦਾ ਹੈ ਤੇ ਵਰਤੀ ਸੂਈ ਜਾਂ ਬਲੇਡ ਨਹੀਂ ਵਰਤਣਾ ਚਾਹੀਦਾ ਹੈ। ਅੰਤ ਵਿੱਚ ਨੁੱਕੜ ਨਾਟਕ ਟੀਮ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਹਰ ਵਿਅਕਤੀ ਨੂੰ ਸਮੇਂ – ਸਮੇਂ ਸਿਰ ਆਪਣਾ ਐਚ. ਆਈ. ਵੀ. ਦਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ, ਤਾਂ ਜੋ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਚੱਲ ਸਕੇ ਅਤੇ ਇਸ ਦਾ ਇਲਾਜ ਜਲਦੀ ਸ਼ੁਰੂ ਹੋ ਸਕੇ। ਇਸ ਮੌਕੇ ਸੰਨਦੀਪ ਕੁਮਾਰ ਲੈਬ ਟੈਕਨੀਸ਼ੀਅਨ, ਹਰਦੀਪ ਸਿੰਘ ਲੈਬ ਟੈਕਨੀਸ਼ੀਅਨ ਆਦਿ ਮੌਜੂਦ ਸਨ

ਨੁੱਕੜ ਨਾਟਕ : ਏਡਜ਼ ਤੋਂ ਬਚਾ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਨੁੱਕੜ ਨਾਟਕ : ਏਡਜ਼ ਤੋਂ ਬਚਾ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਖੰਨਾਂ, 28 ( ਪ੍ਰੋਫੈਸਰ ਅਵਤਾਰ ਸਿੰਘ…

ਨਗਰ ਕੌਂਸਲ ਖੰਨਾ ਦੀ ਸੈਨੀਟੇਸ਼ਨ ਸ਼ਾਖਾ ਦੀ ਟੀਮ ਵੱਲੋਂ ਗੰਦਗੀ ਫੈਲਾਉਣ ਵਾਲਿਆ ਅਤੇ ਸਿੰਘਲ ਯੂਜ ਪਲਾਸਟਿਕ ਦੀ ਵਿਕਰੀ ਕਰਨ ਵਾਲੇ ਵਿਕਰੇਤਾਵਾ ਉਪਰ ਚਲਾਣ ਦੀ ਕੀਤੀ ਗਈ ਕਾਰਵਾਈ

ਨਗਰ ਕੌਂਸਲ ਖੰਨਾ ਦੀ ਸੈਨੀਟੇਸ਼ਨ ਸ਼ਾਖਾ ਦੀ ਟੀਮ ਵੱਲੋਂ ਗੰਦਗੀ ਫੈਲਾਉਣ ਵਾਲਿਆ ਅਤੇ ਸਿੰਘਲ ਯੂਜ ਪਲਾਸਟਿਕ ਦੀ ਵਿਕਰੀ ਕਰਨ ਵਾਲੇ ਵਿਕਰੇਤਾਵਾ ਉਪਰ ਚਲਾਣ ਦੀ ਕੀਤੀ ਗਈ ਕਾਰਵਾਈ ਖੰਨਾਂ,22 ਅਗਸਤ (…

Paid Holiday Declared on June 19

Paid Holiday Declared on June 19 Ludhiana, June 16 District Election Officer Himanshu Jain stated that a paid holiday has been declared on Thursday (June 19) to allow the voters…

लुधियाना पछमी के होने वाले चुनाव के लिए 192 पोलिंग स्टेशनो सोची इस प्रकार है.

लुधियाना पछमी के होने वाले चुनाव के लिए लुधियाना के चौन दफ़्तर द्वारा जारी की गई पॉलिंग स्टेशनो की सूची इस प्रकार है, कहा -कहा होंगे पॉलिंग स्टेशन्स देखिये सूची।…

Ludhiana DC warns officers of actions in case of delay in lifting of wheat Payments worth Rs 397.30 crores made to the farmers

Ludhiana, April 21/Pehli Khabar 24×7 Deputy Commissioner Himanshu Jain has issued a stern warning to officers about strict action in case of any undue delays in lifting wheat from the…

Ludhiana Police Commissioner inspects upcoming point of ERV Hut near Verka Milk Point to enhance traffic management Five officers to be stationed 24×7 at each of 10 new Huts for seamless traffic flow

Ludhiana, April 21, 2025/Pehli Khabar 24×7 Police Commissioner Swapan Sharma conducted a detailed inspection on Monday of the upcoming Emergency Response Vehicle Hut (ERVH) near Verka Milk Point Chowk. This…

Ludhiana CP orders officers to send applications directly to headquarters after probe.

Ludhiana, April 21/Pehli Khabar 24×7 Police Commissioner Swapan Sharma on Monday directed the officers that whenever an application is marked to them for investigation, that officer must promptly investigate and…

DC Inaugurates special mega job fair for girls at Khalsa College for Women

Employment promotes women empowerment-Jitendra Jorwal Ludhiana, Jan 24 (Pehli Khabar 24×7) In a significant initiative to promote women’s empowerment through employment, Deputy Commissioner Jitendra Jorwal on Friday inaugurated a Special…

State level 15th National Voters’ Day celebrations in Ludhiana on January 25.

State level 15th National Voters’ Day celebrations in Ludhiana on January 25 DC reviews event preparations Chief Electoral Officer, Punjab to award winners of Voters’ Day Election Quiz Competition Ludhiana,…