• Sat. Aug 1st, 2026

PEHLIKHABAR24X7

देश की धड़कन

Punjab

  • Home
  • ਮਾਤਾ ਗੰਗਾ ਖਾਲਸਾ ਕਾਲਜ ਕੋਟਾਂ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਸਮਾਜ ਵਿਗਿਆਨ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਰੋਜ਼ਾ ਧਾਰਮਿਕ/ਇਤਿਹਾਸਿਕ/ਵਿੱਦਿਅਕ ਦੌਰੇ ਦਾ ਕੀਤਾ ਗਿਆ ਆਯੋਜਨ 

ਮਾਤਾ ਗੰਗਾ ਖਾਲਸਾ ਕਾਲਜ ਕੋਟਾਂ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਸਮਾਜ ਵਿਗਿਆਨ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਰੋਜ਼ਾ ਧਾਰਮਿਕ/ਇਤਿਹਾਸਿਕ/ਵਿੱਦਿਅਕ ਦੌਰੇ ਦਾ ਕੀਤਾ ਗਿਆ ਆਯੋਜਨ 

ਖੰਨਾਂ /ਬੀਜਾ,17 ਅਕਤੂਬਰ (ਪ੍ਰੋਫੈਸਰ ਅਵਤਾਰ ਸਿੰਘ):- ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ…

ਕਾਰਜ ਸਾਧਕ ਅਫਸਰ ਚਰਨਜੀਤ ਸਿੰਘ ਦੀ ਅਗਵਾਈ ਹੇਠ  ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆ ਨੂੰ ਖਾਦ ਬਣਾਉਣ ਬਾਰੇ ਜਾਣਕਾਰੀ ਦਿੱਤੀ ਕਿ ਕਿਵੇਂ ਗਿੱਲਾ ਕੂੜੇ ਤੋਂ ਖਾਦ ਤਿਆਰ ਕੀਤੀ ਜਾਂਦੀ ਹੈ

ਕਾਰਜ ਸਾਧਕ ਅਫਸਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆ ਨੂੰ ਖਾਦ ਬਣਾਉਣ ਬਾਰੇ ਜਾਣਕਾਰੀ ਦਿੱਤੀ ਕਿ ਕਿਵੇਂ…

ਸਰਸ ਮੇਲਾ 2025 ਲੁਧਿਆਣਾ ਵਿੱਚ ਮਾਤਾ ਗੰਗਾ ਖਾਲਸਾ ਕਾਲਜ ਕੋਟਾਂ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਦੀ ਸੁਹਾਵਣੀ ਲੋਕ ਗੀਤ ਪੇਸ਼ਕਾਰੀ

ਸਰਸ ਮੇਲਾ 2025 ਲੁਧਿਆਣਾ ਵਿੱਚ ਮਾਤਾ ਗੰਗਾ ਖਾਲਸਾ ਕਾਲਜ ਕੋਟਾਂ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਦੀ ਸੁਹਾਵਣੀ ਲੋਕ ਗੀਤ ਪੇਸ਼ਕਾਰ…

ਹੈਵਨਲੀ ਪੈਲੇਸ ਨੇ ਦਰਸਾਇਆ ਕਿ ਧਰਮ ਅਤੇ ਸਮਾਜਿਕ ਵੰਡਾਂ ਤੋਂ ਉੱਪਰ ਉਠ ਕੇ ਮਨੁੱਖਤਾ ਇੱਕ ਹੈ **ਏਸ਼ੀਆ ਦਾ ਸਭ ਤੋਂ ਵੱਡਾ ਸੀਨੀਅਰ ਹੋਮ ਮਨਾਉਂਦਾ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ

ਹੈਵਨਲੀ ਪੈਲੇਸ ਨੇ ਦਰਸਾਇਆ ਕਿ ਧਰਮ ਅਤੇ ਸਮਾਜਿਕ ਵੰਡਾਂ ਤੋਂ ਉੱਪਰ ਉਠ ਕੇ ਮਨੁੱਖਤਾ ਇੱਕ ਹੈ **ਏਸ਼ੀਆ ਦਾ ਸਭ ਤੋਂ…

ਦਰਬਾਰ ਸਾਹਿਬ ਦੀ ਬੇਅਦਬੀ ਵਾਲੀਆਂ ਅਜਿਹੀਆਂ ਕਾਰਵਾਈਆਂ ਮੰਦਭਾਗੀਆਂ ਹਨ। ਇਸ ਨਾਲ ਸਮੁੱਚੀ ਸਿੱਖ ਸੰਗਤ ਦੇ ਹਿਰਦਿਆਂ ਨੂੰ ਠੇਸ ਪਹੁੰਚੀ ਹੈ–ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ

ਡਰੋਲੀ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਏ.ਆਈ. ਤਕਨੀਕ ਦੀ ਦੁਰਵਰਤੋਂ ਦੀ ਨਿੰਦਾ ਦਰਬਾਰ ਸਾਹਿਬ ਦੀ ਬੇਅਦਬੀ ਵਾਲੀਆਂ ਅਜਿਹੀਆਂ…

ਮਾਤਾ ਗੰਗਾ ਖਾਲਸਾ ਕਾਲਜ, ਕੋਟਾਂ ਦੇ ਵਿਦਿਆਰਥੀਆਂ ਨੇ ਹੜੵ ਪੀੜ੍ਹਤਾਂ ਲਈ ਬੇੜਾ ਬਣਾਉਣ ਦਾ ਬੀੜਾ ਚੁੱਕਿਆ

ਮਾਤਾ ਗੰਗਾ ਖਾਲਸਾ ਕਾਲਜ, ਕੋਟਾਂ ਦੇ ਵਿਦਿਆਰਥੀਆਂ ਨੇ ਹੜੵ ਪੀੜ੍ਹਤਾਂ ਲਈ ਬੇੜਾ ਬਣਾਉਣ ਦਾ ਬੀੜਾ ਚੁੱਕਿਆ ਬੀਜਾਂ/ਖੰਨਾਂ, 4 ਸਤੰਬਰ (…

*ਸਤਲੁਜ ਦਰਿਆ ਵਿੱਚ ਮੂਰਤੀ ਵਿਸਰਜਨ ਤੋਂ ਬਚੋ: ਲੁਧਿਆਣਾ ਪ੍ਰਸ਼ਾਸਨ ਵੱਲੋਂ ਗਣੇਸ਼ ਚਤੁਰਥੀ ਮੌਕੇ ਜਨਤਾ ਨੂੰ ਅਪੀਲ* *ਹੜ੍ਹਾਂ ਅਤੇ ਉੱਚੇ ਪਾਣੀ ਪੱਧਰ ਦੇ ਮੱਦੇਨਜ਼ਰ ਮੂਰਤੀ ਵਿਸਰਜਨ ਤੋਂ ਗੁਰੇਜ਼ ਕਰੋ: ਡਿਪਟੀ ਕਮਿਸ਼ਨ

*ਲੁਧਿਆਣਾ ਪ੍ਰਸ਼ਾਸਨ ਨੇ ਪੇਸ਼ ਕੀਤੇ ਸੁਰੱਖਿਅਤ ਵਿਕਲਪ: ਗਣੇਸ਼ ਵਿਸਰਜਨ ਲਈ ਨਵੇਂ ਢੰਗ ਅਪਣਾਓ* ਲੁਧਿਆਣਾ, 1 ਸਤੰਬਰ ( ਪ੍ਰੋਫੈਸਰ ਅਵਤਾਰ ਸਿੰਘ…

ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਭਾਈ ਕਾਨ੍ਹ ਸਿੰਘ ਜੀ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ

ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਭਾਈ ਕਾਨ੍ਹ ਸਿੰਘ ਜੀ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ…

ਨੁੱਕੜ ਨਾਟਕ : ਏਡਜ਼ ਤੋਂ ਬਚਾ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਖੰਨਾ, 28 ( ) :- ਸਿਵਲ ਹਸਪਤਾਲ ਖੰਨਾ ‘ਚ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਦੇ ਦਿਸ਼ਾ – ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਲੁਧਿਆਣਾ ਡਾਕਟਰ ਰਮਨਦੀਪ ਕੌਰ ਅਤੇ ਐਸ.ਐਮ.ਓ ਖੰਨਾ ਡਾਕਟਰ ਮੰਨਿਦਰ ਸਿੰਘ ਪਸੀਨ ਦੀ ਅਗਵਾਈ ਹੇਠ ਏਡਜ਼ ਪ੍ਰਤੀ ਜਾਣਕਾਰੀ ਦੇਣ ਲਈ ਨੁੱਕੜ ਨਾਟਕ ਕਰਵਾਇਆ ਗਿਆ। ਏਡਜ਼ ਵਰਗੀ ਬਿਮਾਰੀ ਤੋਂ ਬਚਾਅ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਹੈ। ਇਸ ਦੇ ਤਹਿਤ ਵੱਖ – ਵੱਖ ਵਿੱਦਿਅਕ ਅਦਾਰੀਆਂ ਵਿਚ ਇਹ ਨੁੱਕੜ ਨਾਟਕ ਕਰਵਾਏ ਜਾਂ ਰਹੇ ਹਨ। ਇਸ ਮੌਕੇ ਐਸ.ਐਮ.ਓ ਖੰਨਾ ਡਾਕਟਰ ਮੰਨਿਦਰ ਸਿੰਘ ਪਸੀਨ ਜਾਣਕਾਰੀ ਦਿੰਦਿਆਂ ਦੱਸਿਆ ਏਡਜ ਇੱਕ ਲਾ ਇਲਾਜ ਅਤੇ ਭਿਆਨਕ ਬਿਮਾਰੀ ਹੈ, ਇਹ ਬਿਮਾਰੀ ਪੀੜਿਤ ਵਿਅਕਤੀ ਨਾਲ ਆਹ ਸੁਰੱਖਿਆ ਸਰੀਰਕ ਸਬੰਧ ਬਣਾਉਣ ਨਾਲ, ਦੂਸ਼ਿਤ ਖੂਨ ਨਾਲ, ਇਨਫੈਕਸ਼ਨ ਵਾਲੀ ਸੂਈ ਜਾਂ ਬਲੇਡ ਦੀ ਵਰਤੋਂ ਨਾਲ ਅਤੇ ਏਡਜ਼ ਪੀੜਤ ਮਾਂ ਤੋਂ ਉਸ ਦੇ ਹੋਣ ਵਾਲੀ ਸੰਤਾਨ ਨੂੰ ਹੋ ਸਕਦੀ ਹੈ। ਇਸ ਬਿਮਾਰੀ ਦੌਰਾਨ ਸਰੀਰ ਵਿੱਚ ਰੋਗਾਂ ਨਾਲ ਲੜਨ ਦੀ ਸ਼ਕਤੀ ਘਟ ਜਾਂਦੀ ਹੈ, ਵਜਨ ਘਟ ਜਾਂਦਾ ਹੈ, ਲਗਾਤਾਰ ਖਾਂਸੀ, ਬਾਰ -ਬਾਰ ਜ਼ੁਕਾਮ, ਬੁਖਾਰ, ਸਿਰਦਰਦ, ਥਕਾਨ, ਹੈਜਾ ਤੇ ਭੁੱਖ ਨਾ ਲੱਗਣੀ ਆਦਿ ਇਸ ਬਿਮਾਰੀ ਦੇ ਲੱਛਣ ਹਨ। ਇਹ ਲੱਛਣ ਨਜ਼ਰ ਆਉਣ ‘ਤੇ ਨਜ਼ਦੀਕੀ ਸਿਹਤ ਕੇਂਦਰ ਵਿਖੇ ਏਡਜ਼ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਸ਼ਿਖਾ ਸ਼ਰਮਾ ਐਚ. ਆਈ. ਵੀ. / ਏਡਜ਼ ਕਾਉਂਸਲਰ ਨੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵਲੋਂ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਇਹ ਵੀ ਦੱਸਿਆ ਕਿ ਇਹ ਬਿਮਾਰੀ ਪੀੜਿਤ ਵਿਅਕਤੀ ਨਾਲ ਭੋਜਨ ਕਰਨ, ਬਰਤਨ ਸਾਂਝੇ ਕਰਨ, ਹੱਥ ਮਿਲਾਉਣ ਅਤੇ ਗਲੇ ਲੱਗਣ ਨਾਲ, ਇੱਕ ਪੱਖਾਨੇ ਦੀ ਵਰਤੋਂ ਨਾਲ, ਮੱਛਰ ਅਤੇ ਪਸ਼ੂਆਂ ਦੇ ਕੱਟਣ ਨਾਲ ਅਤੇ ਖੰਘਣ ਤੇ ਸਿੱਖਾਂ ਨੂੰ ਨਾਲ ਨਹੀਂ ਫੈਲਦੀ ਹੈ। ਇਸ ਬਿਮਾਰੀ ਤੋਂ ਬਚਣ ਲਈ ਪੀੜਤ ਵਿਅਕਤੀ ਨਾਲ ਅਸੁਰੱਖਿਅਤ ਸਰੀਰਕ ਸੰਬੰਧ ਨਹੀਂ ਬਣਾਉਣੇ ਚਾਹੀਦੇ ਅਤੇ ਆਪਣੇ ਸਾਥੀ ਨਾਲ ਵਫ਼ਾਦਾਰ ਰਹਿਣਾ ਚਾਹੀਦਾ ਹੈ, ਖੂਨ ਚੰਗੀ ਤਰ੍ਹਾਂ ਜਾਂਚ ਕਰਕੇ ਹੀ ਚੜਾਉਣਾ ਚਾਹੀਦਾ ਹੈ ਤੇ ਵਰਤੀ ਸੂਈ ਜਾਂ ਬਲੇਡ ਨਹੀਂ ਵਰਤਣਾ ਚਾਹੀਦਾ ਹੈ। ਅੰਤ ਵਿੱਚ ਨੁੱਕੜ ਨਾਟਕ ਟੀਮ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਹਰ ਵਿਅਕਤੀ ਨੂੰ ਸਮੇਂ – ਸਮੇਂ ਸਿਰ ਆਪਣਾ ਐਚ. ਆਈ. ਵੀ. ਦਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ, ਤਾਂ ਜੋ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਚੱਲ ਸਕੇ ਅਤੇ ਇਸ ਦਾ ਇਲਾਜ ਜਲਦੀ ਸ਼ੁਰੂ ਹੋ ਸਕੇ। ਇਸ ਮੌਕੇ ਸੰਨਦੀਪ ਕੁਮਾਰ ਲੈਬ ਟੈਕਨੀਸ਼ੀਅਨ, ਹਰਦੀਪ ਸਿੰਘ ਲੈਬ ਟੈਕਨੀਸ਼ੀਅਨ ਆਦਿ ਮੌਜੂਦ ਸਨ

ਨੁੱਕੜ ਨਾਟਕ : ਏਡਜ਼ ਤੋਂ ਬਚਾ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਨੁੱਕੜ ਨਾਟਕ : ਏਡਜ਼ ਤੋਂ ਬਚਾ ਲਈ ਸਭ…