ਦਰਬਾਰ ਸਾਹਿਬ ਦੀ ਬੇਅਦਬੀ ਵਾਲੀਆਂ ਅਜਿਹੀਆਂ ਕਾਰਵਾਈਆਂ ਮੰਦਭਾਗੀਆਂ ਹਨ। ਇਸ ਨਾਲ ਸਮੁੱਚੀ ਸਿੱਖ ਸੰਗਤ ਦੇ ਹਿਰਦਿਆਂ ਨੂੰ ਠੇਸ ਪਹੁੰਚੀ ਹੈ–ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ

ਡਰੋਲੀ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਏ.ਆਈ. ਤਕਨੀਕ ਦੀ ਦੁਰਵਰਤੋਂ ਦੀ ਨਿੰਦਾ ਦਰਬਾਰ ਸਾਹਿਬ ਦੀ ਬੇਅਦਬੀ ਵਾਲੀਆਂ ਅਜਿਹੀਆਂ ਕਾਰਵਾਈਆਂ ਮੰਦਭਾਗੀਆਂ ਹਨ। ਇਸ ਨਾਲ ਸਮੁੱਚੀ ਸਿੱਖ ਸੰਗਤ ਦੇ ਹਿਰਦਿਆਂ ਨੂੰ ਠੇਸ ਪਹੁੰਚੀ ਹੈ–ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਆਦਮਪੁਰ,28 ਸਤੰਬਰ ( ਪ੍ਰੋਫੈਸਰ ਅਵਤਾਰ ਸਿੰਘ ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਨੇਜਮੈਂਟ ਅਧੀਨ ਚੱਲ ਰਹੇ ਗੁਰੂ ਨਾਨਕ ਖਾਲਸਾ…

Read More

ਮਾਤਾ ਗੰਗਾ ਖਾਲਸਾ ਕਾਲਜ, ਕੋਟਾਂ ਦੇ ਵਿਦਿਆਰਥੀਆਂ ਨੇ ਹੜੵ ਪੀੜ੍ਹਤਾਂ ਲਈ ਬੇੜਾ ਬਣਾਉਣ ਦਾ ਬੀੜਾ ਚੁੱਕਿਆ

ਮਾਤਾ ਗੰਗਾ ਖਾਲਸਾ ਕਾਲਜ, ਕੋਟਾਂ ਦੇ ਵਿਦਿਆਰਥੀਆਂ ਨੇ ਹੜੵ ਪੀੜ੍ਹਤਾਂ ਲਈ ਬੇੜਾ ਬਣਾਉਣ ਦਾ ਬੀੜਾ ਚੁੱਕਿਆ     ਬੀਜਾਂ/ਖੰਨਾਂ, 4 ਸਤੰਬਰ ( ਪ੍ਰੋਫੈਸਰ ਅਵਤਾਰ ਸਿੰਘ ):-ਮਾਤਾ ਗੰਗਾ ਖਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ(ਪ੍ਰਬੰਧ ਅਧੀਨ ਸ਼੍ਰੋ ਗੁ ਪ੍ਰੰ ਕਮੇਟੀ,ਸ਼੍ਰੀ ਅੰਮ੍ਰਿਤਸਰ ਸਾਹਿਬ)ਦੇ ਹੋਣਹਾਰ, ਮਿਹਨਤੀ ਤੇ ਸੰਵੇਦਨਸ਼ੀਲ ਵਿਦਿਆਰਥੀਆ ਨੇ ਲਗਾਤਾਰ ਦਿਨ ਰਾਤ ਇਕ ਕਰਦਿਆਂ ਦੋ ਦਿਨਾਂ ਵਿੱਚ ਹੜ੍ਹ ਪੀੜਤਾਂ…

Read More

*ਸਤਲੁਜ ਦਰਿਆ ਵਿੱਚ ਮੂਰਤੀ ਵਿਸਰਜਨ ਤੋਂ ਬਚੋ: ਲੁਧਿਆਣਾ ਪ੍ਰਸ਼ਾਸਨ ਵੱਲੋਂ ਗਣੇਸ਼ ਚਤੁਰਥੀ ਮੌਕੇ ਜਨਤਾ ਨੂੰ ਅਪੀਲ* *ਹੜ੍ਹਾਂ ਅਤੇ ਉੱਚੇ ਪਾਣੀ ਪੱਧਰ ਦੇ ਮੱਦੇਨਜ਼ਰ ਮੂਰਤੀ ਵਿਸਰਜਨ ਤੋਂ ਗੁਰੇਜ਼ ਕਰੋ: ਡਿਪਟੀ ਕਮਿਸ਼ਨ

*ਲੁਧਿਆਣਾ ਪ੍ਰਸ਼ਾਸਨ ਨੇ ਪੇਸ਼ ਕੀਤੇ ਸੁਰੱਖਿਅਤ ਵਿਕਲਪ: ਗਣੇਸ਼ ਵਿਸਰਜਨ ਲਈ ਨਵੇਂ ਢੰਗ ਅਪਣਾਓ* ਲੁਧਿਆਣਾ, 1 ਸਤੰਬਰ ( ਪ੍ਰੋਫੈਸਰ ਅਵਤਾਰ ਸਿੰਘ ):-ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਅਤੇ ਚੱਲ ਰਹੇ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਲੁਧਿਆਣਾ ਦਾ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਨਾਗਰਿਕਾਂ ਨੂੰ ਇੱਕ ਜ਼ਰੂਰੀ ਅਪੀਲ ਜਾਰੀ ਕਰਦਾ ਹੈ। ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ…

Read More

ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਭਾਈ ਕਾਨ੍ਹ ਸਿੰਘ ਜੀ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ

ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਭਾਈ ਕਾਨ੍ਹ ਸਿੰਘ ਜੀ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ **ਉਹਨਾਂ ਦੀਆਂ ਵਡਮੁੱਲੀਆਂ ਕਿਰਤਾਂ ਨੂੰ ਪੰਜਾਬੀ ਸਾਹਿਤ , ਸਿੱਖ ਇਤਿਹਾਸ ਵਿੱਚ ਹਮੇਸ਼ਾ ਉੱਤਮ ਕਿਰਤ ਦੇ ਰੂਪ ਵਿੱਚ ਸਤਿਕਾਰਿਆ ਜਾਵੇਗਾ–ਪ੍ਰੋ. ਮਨਜੀਤ ਕੌਰ ਬੀਜਾ/ ਖੰਨਾਂ ,30 ਅਗਸਤ ( ਪ੍ਰੋਫੈਸਰ ਅਵਤਾਰ ਸਿੰਘ ):-ਮਾਤਾ ਗੰਗਾ…

Read More

*ਹੜ੍ਹ ਰੋਕੂ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਲੋੜ* -ਹਰਜਿੰਦਰ ਸਿੰਘ ਲਾਲ

*ਹੜ੍ਹ ਰੋਕੂ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਲੋੜ* -ਹਰਜਿੰਦਰ ਸਿੰਘ ਲਾਲ *ਹੋਸ਼ਿਆਰੀ ਦਿਲ-ਏ-ਨਾਦਾਨ ਬਹੁਤ ਕਰਤਾ ਹੈ।* *ਰੰਜ ਕਮ ਸਹਿਤਾ ਹੈ ਐਲਾਨ ਬਹੁਤ ਕਰਤਾ ਹੈ।* ਇਰਫ਼ਾਨ ਸਦੀਕੀ ਦਾ ਇਹ ਸ਼ਿਅਰ ਮੌਜੂਦਾ ਹਕੂਮਤ ‘ਤੇ ਹੀ ਨਹੀਂ, ਸਗੋਂ ਵਕਤ ਦੀਆਂ ਬਹੁਤੀਆਂ ਹਕੂਮਤਾਂ ਦੇ ਹਾਲ ‘ਤੇ ਸਹੀ ਬੈਠਦਾ ਹੈ, ਕਿਉਂਕਿ ਹਰ ਹਕੂਮਤ ਲੋਕਾਂ ਦੇ ਜਾਨੋ-ਮਾਲ ਦੀ ਹਿਫ਼ਾਜ਼ਤ ਦੇ ਐਲਾਨ…

Read More

ਨੁੱਕੜ ਨਾਟਕ : ਏਡਜ਼ ਤੋਂ ਬਚਾ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਖੰਨਾ, 28 ( ) :- ਸਿਵਲ ਹਸਪਤਾਲ ਖੰਨਾ ‘ਚ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਦੇ ਦਿਸ਼ਾ – ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਲੁਧਿਆਣਾ ਡਾਕਟਰ ਰਮਨਦੀਪ ਕੌਰ ਅਤੇ ਐਸ.ਐਮ.ਓ ਖੰਨਾ ਡਾਕਟਰ ਮੰਨਿਦਰ ਸਿੰਘ ਪਸੀਨ ਦੀ ਅਗਵਾਈ ਹੇਠ ਏਡਜ਼ ਪ੍ਰਤੀ ਜਾਣਕਾਰੀ ਦੇਣ ਲਈ ਨੁੱਕੜ ਨਾਟਕ ਕਰਵਾਇਆ ਗਿਆ। ਏਡਜ਼ ਵਰਗੀ ਬਿਮਾਰੀ ਤੋਂ ਬਚਾਅ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਹੈ। ਇਸ ਦੇ ਤਹਿਤ ਵੱਖ – ਵੱਖ ਵਿੱਦਿਅਕ ਅਦਾਰੀਆਂ ਵਿਚ ਇਹ ਨੁੱਕੜ ਨਾਟਕ ਕਰਵਾਏ ਜਾਂ ਰਹੇ ਹਨ। ਇਸ ਮੌਕੇ ਐਸ.ਐਮ.ਓ ਖੰਨਾ ਡਾਕਟਰ ਮੰਨਿਦਰ ਸਿੰਘ ਪਸੀਨ ਜਾਣਕਾਰੀ ਦਿੰਦਿਆਂ ਦੱਸਿਆ ਏਡਜ ਇੱਕ ਲਾ ਇਲਾਜ ਅਤੇ ਭਿਆਨਕ ਬਿਮਾਰੀ ਹੈ, ਇਹ ਬਿਮਾਰੀ ਪੀੜਿਤ ਵਿਅਕਤੀ ਨਾਲ ਆਹ ਸੁਰੱਖਿਆ ਸਰੀਰਕ ਸਬੰਧ ਬਣਾਉਣ ਨਾਲ, ਦੂਸ਼ਿਤ ਖੂਨ ਨਾਲ, ਇਨਫੈਕਸ਼ਨ ਵਾਲੀ ਸੂਈ ਜਾਂ ਬਲੇਡ ਦੀ ਵਰਤੋਂ ਨਾਲ ਅਤੇ ਏਡਜ਼ ਪੀੜਤ ਮਾਂ ਤੋਂ ਉਸ ਦੇ ਹੋਣ ਵਾਲੀ ਸੰਤਾਨ ਨੂੰ ਹੋ ਸਕਦੀ ਹੈ। ਇਸ ਬਿਮਾਰੀ ਦੌਰਾਨ ਸਰੀਰ ਵਿੱਚ ਰੋਗਾਂ ਨਾਲ ਲੜਨ ਦੀ ਸ਼ਕਤੀ ਘਟ ਜਾਂਦੀ ਹੈ, ਵਜਨ ਘਟ ਜਾਂਦਾ ਹੈ, ਲਗਾਤਾਰ ਖਾਂਸੀ, ਬਾਰ -ਬਾਰ ਜ਼ੁਕਾਮ, ਬੁਖਾਰ, ਸਿਰਦਰਦ, ਥਕਾਨ, ਹੈਜਾ ਤੇ ਭੁੱਖ ਨਾ ਲੱਗਣੀ ਆਦਿ ਇਸ ਬਿਮਾਰੀ ਦੇ ਲੱਛਣ ਹਨ। ਇਹ ਲੱਛਣ ਨਜ਼ਰ ਆਉਣ ‘ਤੇ ਨਜ਼ਦੀਕੀ ਸਿਹਤ ਕੇਂਦਰ ਵਿਖੇ ਏਡਜ਼ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਸ਼ਿਖਾ ਸ਼ਰਮਾ ਐਚ. ਆਈ. ਵੀ. / ਏਡਜ਼ ਕਾਉਂਸਲਰ ਨੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵਲੋਂ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਇਹ ਵੀ ਦੱਸਿਆ ਕਿ ਇਹ ਬਿਮਾਰੀ ਪੀੜਿਤ ਵਿਅਕਤੀ ਨਾਲ ਭੋਜਨ ਕਰਨ, ਬਰਤਨ ਸਾਂਝੇ ਕਰਨ, ਹੱਥ ਮਿਲਾਉਣ ਅਤੇ ਗਲੇ ਲੱਗਣ ਨਾਲ, ਇੱਕ ਪੱਖਾਨੇ ਦੀ ਵਰਤੋਂ ਨਾਲ, ਮੱਛਰ ਅਤੇ ਪਸ਼ੂਆਂ ਦੇ ਕੱਟਣ ਨਾਲ ਅਤੇ ਖੰਘਣ ਤੇ ਸਿੱਖਾਂ ਨੂੰ ਨਾਲ ਨਹੀਂ ਫੈਲਦੀ ਹੈ। ਇਸ ਬਿਮਾਰੀ ਤੋਂ ਬਚਣ ਲਈ ਪੀੜਤ ਵਿਅਕਤੀ ਨਾਲ ਅਸੁਰੱਖਿਅਤ ਸਰੀਰਕ ਸੰਬੰਧ ਨਹੀਂ ਬਣਾਉਣੇ ਚਾਹੀਦੇ ਅਤੇ ਆਪਣੇ ਸਾਥੀ ਨਾਲ ਵਫ਼ਾਦਾਰ ਰਹਿਣਾ ਚਾਹੀਦਾ ਹੈ, ਖੂਨ ਚੰਗੀ ਤਰ੍ਹਾਂ ਜਾਂਚ ਕਰਕੇ ਹੀ ਚੜਾਉਣਾ ਚਾਹੀਦਾ ਹੈ ਤੇ ਵਰਤੀ ਸੂਈ ਜਾਂ ਬਲੇਡ ਨਹੀਂ ਵਰਤਣਾ ਚਾਹੀਦਾ ਹੈ। ਅੰਤ ਵਿੱਚ ਨੁੱਕੜ ਨਾਟਕ ਟੀਮ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਹਰ ਵਿਅਕਤੀ ਨੂੰ ਸਮੇਂ – ਸਮੇਂ ਸਿਰ ਆਪਣਾ ਐਚ. ਆਈ. ਵੀ. ਦਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ, ਤਾਂ ਜੋ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਚੱਲ ਸਕੇ ਅਤੇ ਇਸ ਦਾ ਇਲਾਜ ਜਲਦੀ ਸ਼ੁਰੂ ਹੋ ਸਕੇ। ਇਸ ਮੌਕੇ ਸੰਨਦੀਪ ਕੁਮਾਰ ਲੈਬ ਟੈਕਨੀਸ਼ੀਅਨ, ਹਰਦੀਪ ਸਿੰਘ ਲੈਬ ਟੈਕਨੀਸ਼ੀਅਨ ਆਦਿ ਮੌਜੂਦ ਸਨ

ਨੁੱਕੜ ਨਾਟਕ : ਏਡਜ਼ ਤੋਂ ਬਚਾ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਨੁੱਕੜ ਨਾਟਕ : ਏਡਜ਼ ਤੋਂ ਬਚਾ ਲਈ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਖੰਨਾਂ, 28 ( ਪ੍ਰੋਫੈਸਰ ਅਵਤਾਰ ਸਿੰਘ ) :- ਸਿਵਲ ਹਸਪਤਾਲ ਖੰਨਾ ‘ਚ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਦੇ ਦਿਸ਼ਾ – ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਲੁਧਿਆਣਾ ਡਾਕਟਰ ਰਮਨਦੀਪ ਕੌਰ ਅਤੇ ਐਸ.ਐਮ.ਓ ਖੰਨਾ…

Read More

ਨਗਰ ਕੌਂਸਲ ਖੰਨਾ ਦੀ ਸੈਨੀਟੇਸ਼ਨ ਸ਼ਾਖਾ ਦੀ ਟੀਮ ਵੱਲੋਂ ਗੰਦਗੀ ਫੈਲਾਉਣ ਵਾਲਿਆ ਅਤੇ ਸਿੰਘਲ ਯੂਜ ਪਲਾਸਟਿਕ ਦੀ ਵਿਕਰੀ ਕਰਨ ਵਾਲੇ ਵਿਕਰੇਤਾਵਾ ਉਪਰ ਚਲਾਣ ਦੀ ਕੀਤੀ ਗਈ ਕਾਰਵਾਈ

ਨਗਰ ਕੌਂਸਲ ਖੰਨਾ ਦੀ ਸੈਨੀਟੇਸ਼ਨ ਸ਼ਾਖਾ ਦੀ ਟੀਮ ਵੱਲੋਂ ਗੰਦਗੀ ਫੈਲਾਉਣ ਵਾਲਿਆ ਅਤੇ ਸਿੰਘਲ ਯੂਜ ਪਲਾਸਟਿਕ ਦੀ ਵਿਕਰੀ ਕਰਨ ਵਾਲੇ ਵਿਕਰੇਤਾਵਾ ਉਪਰ ਚਲਾਣ ਦੀ ਕੀਤੀ ਗਈ ਕਾਰਵਾਈ ਖੰਨਾਂ,22 ਅਗਸਤ ( ਪ੍ਰੋਫੈਸਰ ਅਵਤਾਰ ਸਿੰਘ ):-ਨਗਰ ਕੌਂਸਲ ਖੰਨਾ ਦੀ ਸੈਨੀਟੇਸ਼ਨ ਸ਼ਾਖਾ ਦੀ ਟੀਮ ਵੱਲੋਂ ਗੰਦਗੀ ਫੈਲਾਉਣ ਵਾਲਿਆ ਅਤੇ ਸਿੰਘਲ ਯੂਜ ਪਲਾਸਟਿਕ ਦੀ ਵਿਕਰੀ ਕਰਨ ਵਾਲੇ ਵਿਕਰੇਤਾਵਾ ਉਪਰ…

Read More

लुधियाना पछमी के होने वाले चुनाव के लिए 192 पोलिंग स्टेशनो सोची इस प्रकार है.

लुधियाना पछमी के होने वाले चुनाव के लिए लुधियाना के चौन दफ़्तर द्वारा जारी की गई पॉलिंग स्टेशनो की सूची इस प्रकार है, कहा -कहा होंगे पॉलिंग स्टेशन्स देखिये सूची। ਪੋਲਿੰਗ ਸਟੇਸ਼ਨਾਂ ਦੀ ਸੂਚੀ (Annexure 2)

Read More

Ludhiana DC warns officers of actions in case of delay in lifting of wheat Payments worth Rs 397.30 crores made to the farmers

Ludhiana, April 21/Pehli Khabar 24×7 Deputy Commissioner Himanshu Jain has issued a stern warning to officers about strict action in case of any undue delays in lifting wheat from the grain markets. He emphasized that any inconvenience caused to farmers in the mandis would not be tolerated. While reviewing the on-going wheat procurement operations, Jain…

Read More