ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਦੋ ਦਿਨਾਂ ਫੋਟੋ ਤੇ ਕਲਾ ਪ੍ਰਦਰਸ਼ਨੀ ਐਡਵੋਕੇਟ ਹਰਦੀਪ ਸਿੰਘ ਭੱਟੀ ਵਿਸ਼ੇਸ਼ ਤੌਰ ਤੇ ਕਰਨਗੇ ਸ਼ਿਰਕਤ।
ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਦੋ ਦਿਨਾਂ ਫੋਟੋ ਤੇ ਕਲਾ ਪ੍ਰਦਰਸ਼ਨੀ ਐਡਵੋਕੇਟ ਹਰਦੀਪ ਸਿੰਘ ਭੱਟੀ ਵਿਸ਼ੇਸ਼ ਤੌਰ ਤੇ ਕਰਨਗੇ ਸ਼ਿਰਕਤ। ** ਸੰਤ ਬਲਵੀਰ ਸਿੰਘ ਸੀਚੇਂਵਾਲ ( ਮੈਂਬਰ ਰਾਜ ਸਭਾ )ਮੁੱਖ ਮਹਿਮਾਨ ਵਜੋਂ ਹੋਣਗੇ ਹਾਜ਼ਰ। ** ਇਸ ਪ੍ਰਦਰਸ਼ਨੀ ਵਿਚ ਦੁਆਬੇ ਅਤੇ ਮਾਲਵੇ ਦੇ ਪੰਜ ਪ੍ਰਸਿੱਧ ਕਲਾਕਾਰ ਹਿੱਸਾ ਲੈਣਗੇ –ਸਤਨਾਮ ਸਿੰਘ ਮਾਣਕ ਜਲੰਧਰ,14 ਜਨਵਰੀ ( ਪ੍ਰੋਫੈਸਰ ਅਵਤਾਰ…
