Month: February 2026

ਸਾਨੂੰ ਸਾਰਿਆਂ ਨੂੰ ਆਪਣੇ ਦੇਸ਼ ਵਿੱਚ ਬਣਿਆ ਹੋਇਆ ਸਮਾਨ ਹੀ ਖਰੀਦਣਾ ਚਾਹੀਦਾ ਹੈ । ਇਸ ਨੂੰ ਇੱਕ ਸਵਦੇਸ਼ੀ ਅੰਦੋਲਨ ਦੇ ਤੌਰ ਤੇ ਅਪਣਾਇਆ ਜਾਣਾ ਚਾਹੀਦਾ ਹੈ– ਦਰਸ਼ਨ ਸਿੰਘ ਨੈਣੇਵਾਲ(ਪ੍ਰਧਾਨ ਕਿਸਾਨ ਮੋਰਚਾ ਪੰਜਾਬ)

ਮਾਤਾ ਗੰਗਾ ਖਾਲਸਾ ਕਾਲਜ ਕੋਟਾਂ ਵਿਖੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਕੌਮਾਂਤਰੀ ਮਾਂ- ਬੋਲੀ ਦਿਵਸ ਨੂੰ ਸਮਰਪਿਤ ਰੂ-ਬ-ਰੂ ਪ੍ਰੋਗ੍ਰਾਮ ਦਾ ਆਯੋਜਨ

ਖੰਨਾਂ /ਲੁਧਿਆਣਾ,18 ਫਰਵਰੀ ( ਪ੍ਰੋਫੈਸਰ ਅਵਤਾਰ ਸਿੰਘ ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਜੀ ਧਾਮੀ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਅਤੇ ਆਮ ਲੋਕਾਂ ਲਈ ਇੱਕ ਬਹੁਤ ਹੀ ਵਧੀਆ ਅਤੇ ਲਾਭਕਾਰੀ ਉਪਰਾਲਾ – ਵਿਧਾਇਕ ਗਿਆਸਪੁਰਾ*

ਪਾਇਲ ਹਲਕੇ ਦੇ ਪਿੰਡ ਰਾਮਪੁਰ ਤੋਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਕੀਤਾ ਵਿਸ਼ਾਲ ਜੱਥਾ* ਖੰਨਾਂ/ਲੁਧਿਆਣਾ ,13 ਫਰਵਰੀ ( ਪ੍ਰੋਫੈਸਰ...

ਆਰਥਿਕ ਸੁਰੱਖਿਆ ਲਈ ਸਹੀ ਨਿਵੇਸ਼ ਬਹੁਤ ਜ਼ਰੂਰੀ ਹੈ ਅਤੇ ਵਿਦਿਆਰਥੀਆਂ ਨੂੰ ਸ਼ੁਰੂ ਤੋਂ ਹੀ ਵਿੱਤੀ ਯੋਜਨਾਵਾਂ ਬਣਾਉਣ ਦੀ ਆਦਤ ਪਾਉਣੀ ਚਾਹੀਦੀ ਹੈ –ਪਿ੍ੰਸੀਪਲ ਡਾ. ਗਗਨਦੀਪ ਸਿੰਘ

ਮਾਤਾ ਗੰਗਾ ਖਾਲਸਾ ਕਾਲਜ ਕੋਟਾਂ ਵਿੱਚ “ਸਮਾਰਟ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ” ਦਾ ਆਯੋਜਨ ਬੀਜਾ /ਖੰਨਾਂ ,13 ਫਰਵਰੀ ( ਪ੍ਰੋਫੈਸਰ ਅਵਤਾਰ ਸਿੰਘ...

ਵਿਦਿਆਰਥੀਆਂ ਨੂੰ ਉਹਨਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁਭ-ਕਾਮਨਾਵਾਂ –ਹਰਪ੍ਰਤਾਪ ਸਿੰਘ ਬਰਾੜ/ਰੂਪਿੰਦਰ ਕੌਰ ਬਰਾੜ

ਗੁਰੂ ਨਾਨਕ ਸਕੂਲ, ਦੋਰਾਹਾ ਵਿਖੇ ਵਿਦਾਇਗੀ ਪਾਰਟੀ ਦਾ ਕੀਤਾ ਗਿਆ ਆਯੋਜਨ --ਜ਼ਿੰਦਗੀ ਵਿੱਚ ਆਉਣ ਵਾਲੀਆਂ ਚੁਣੌਤੀਆਂ ਨੂੰ ਖਿੜੇ-ਮੱਥੇ ਸਵੀਕਾਰ ਕਰਦੇ...

ਮਾਤਾ ਗੰਗਾ ਖਾਲਸਾ ਕਾਲਜ ਕੋਟਾਂ ਵਿਖੇ ਹੋਮ ਸਾਇੰਸ ਵਿਭਾਗ ਵੱਲੋਂ ਬਾਇਓ-ਇੰਜ਼ਾਈਮ ਤਿਆਰ ਕਰਨ ਬਾਰੇ ਵਰਕਸ਼ਾਪ ਆਯੋਜਿਤ

ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਐਸੀ ਵਾਤਾਵਰਨ -ਮਿੱਤਰ ਅਭਿਆਸ ਨੂੰ ਅਪਣਾਉਣਾ ਚਾਹੀਦਾ ਹੈ --ਡਾ.ਗਗਨਦੀਪ ਸਿੰਘ --ਬਾਇਓ-ਐਨਜ਼ਾਈਮ ਨੂੰ ਕੁਦਰਤੀ ਤੌਰ ਤੇ...

error: Content is protected !!