ਨਾਭਾ-ਭਵਾਨੀਗੜ੍ਹ ਰੋਡ ’ਤੇ ਫਲਾਈਓਵਰ ਦੀ ਮੁਰੰਮਤ ਦਾ ਵਿਧਾਇਕ ਦੇਵ ਮਾਨ ਨੇ ਲਿਆ ਜਾਇਜ਼ਾ

ਨਾਭਾ/ ਪਟਿਆਲਾ ,21 ਸਤੰਬਰ ( ਪ੍ਰੋਫੈਸਰ ਅਵਤਾਰ ਸਿੰਘ /ਚਮਕੌਰ ਸਿੰਘ ਨਾਭਾ ):- ਨਾਭਾ-ਭਵਾਨੀਗੜ੍ਹ ਰੋਡ ’ਤੇ ਭਵਾਨੀਗੜ੍ਹ, ਨਾਭਾ ਅਤੇ ਮੰਡੀ ਗੋਬਿੰਦਗੜ੍ਹ ਨੂੰ ਜੋੜਨ ਵਾਲੇ ਓਵਰਬ੍ਰਿਜ ਦੀ […]

लोकेश शिवसेना जिला प्रभारी सोशल मीडिया प्रकोष्ठ मनोनीत

लोकेश शिवसेना जिला प्रभारी सोशल मीडिया प्रकोष्ठ मनोनीत मेरठ , उ०प्र० (जिला ब्यूरो कार्यालय) । शिवसेना उद्धव बालासाहेब ठाकरे जिला प्रमुख संदीप गर्ग ने विक्टोरिया […]

ਗੁਰੂ ਨਾਨਕ ਸਕੂਲ ਦੋਰਾਹਾ ਦੇ ਖਿਡਾਰੀਆਂ ਨੇ ਹਾਕੀ ਟੂਰਨਾਮੈਂਟ ‘ਚ ਮਾਰੀਆਂ ਮੱਲਾਂ

ਦੋਰਾਹਾ/ ਖੰਨਾ, 20 ਸਤੰਬਰ ( ਪ੍ਰੋਫੈਸਰ ਅਵਤਾਰ ਸਿੰਘ):- ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੀ ਅੰਡਰ 17 ਲੜਕਿਆਂ ਦੀ ਹਾਕੀ ਟੀਮ ਨੇ ਮਹਿਤਾ ਅੰਮ੍ਰਿਤਸਰ ਵਿਖੇ ਮਿਤੀ 10 ਸਤੰਬਰ,2026 ਤੋਂ 15 ਸਤੰਬਰ,2026 ਤੱਕ ਕਰਵਾਏ ਗਏ ਸੀ.ਬੀ.ਐੱਸ.ਈ ਨਾਰਥ ਜੋ਼ਨ ਹਾਕੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ| ਇਸ ਟੂਰਨਾਮੈਂਟ ਵਿੱਚ ਪੰਜਾਬ,ਹਰਿਆਣਾ ਅਤੇ ਜੰਮੂ- ਕਸ਼ਮੀਰ ਦੀਆਂ 14 ਟੀਮਾਂ ਨੇ ਭਾਗ ਲਿਆ| ਇਹਨਾਂ ਸਖ਼ਤ ਮੁਕਾਬਲਿਆਂ ਵਿੱਚੋਂ ਸਕੂਲ ਦੇ ਖਿਡਾਰੀ ਕਰਨਵੀਰ ਸਿੰਘ ਨੂੰ ‘ਬੈਸਟ ਡਿਫੈਂਡਰ’ ਦੇ ਖਿਤਾਬ ਨਾਲ਼ ਨਿਵਾਜਿਆ ਗਿਆ| ਇਸ ਸ਼ਾਨਦਾਰ ਸਫਲਤਾ ‘ਤੇ ਸਕੂਲ ਪ੍ਰਬੰਧਕਾਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ| ਖਿਡਾਰੀਆਂ ਨੂੰ ਵਧਾਈ ਦਿੰਦਿਆਂ ਗੁਰੂ ਨਾਨਕ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਨੇ ਕਿਹਾ ਕਿ ਸਾਡੇ ਹੋਣਹਾਰ ਵਿਦਿਆਰਥੀਆਂ ਨੇ ਤਿੰਨ ਰਾਜਾਂ ਦੀਆਂ 14 ਟੀਮਾਂ ਦੇ ਮੁਕਾਬਲੇ ਜੋ ਮੱਲ ਮਾਰੀ ਹੈ, ਉਸ ‘ਤੇ ਪੂਰੀ ਪ੍ਰਬੰਧਕ ਕਮੇਟੀ ਨੂੰ ਬਹੁਤ ਮਾਣ ਹੈ| ਉਹਨਾਂ ਨੇ ਕਿਹਾ ਖੇਡਾਂ ਬੱਚਿਆਂ ਨੂੰ ਅਨੁਸ਼ਾਸਨ ਅਤੇ ਸਖ਼ਤ ਮਿਹਨਤ ਕਰਨਾ ਸਿਖਾਉਂਦੀਆਂ ਹਨ। ਸਕੂਲ ਡਾਇਰੈਕਟਰ ਰੂਪਿੰਦਰ ਕੌਰ ਬਰਾੜ ਨੇ ਖਿਡਾਰੀਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਟੂਰਨਾਮੈਂਟ ਵਿੱਚ ਤੀਸਰਾ ਸਥਾਨ ਹਾਸਲ ਕਰਨਾ ਸਕੂਲ ਲਈ ਇੱਕ ਵੱਡੀ ਪ੍ਰਾਪਤੀ ਹੈ| ਇਸ ਦੇ ਨਾਲ਼ ਹੀ ਉਹਨਾਂ ਨੇ ਕਿਹਾ ਕਿ ਕਰਨਵੀਰ ਸਿੰਘ ਦੀ ‘ਬੈਸਟ ਡਿਫੈਂਡਰ’ ਵਜੋਂ ਚੋਣ ਹੋਣਾ ਸਾਡੇ ਲਈ ਹੋਰ ਵੀ ਮਾਣ ਵਾਲ਼ੀ ਗੱਲ ਹੈ,ਜੋ ਬਾਕੀ ਖਿਡਾਰੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ| ਸਕੂਲ ਪ੍ਰਿੰਸੀਪਲ ਡਾ. ਡੀ.ਪੀ.ਠਾਕੁਰ ਨੇ ਖਿਡਾਰੀਆਂ ਅਤੇ ਟੀਮ ਕੋਚ ਦੀ ਸ਼ਲਾਘਾ ਕਰਦੇ ਹੋਏ ਕਿਹਾ ਇਹ ਸਫ਼ਲਤਾ ਬੱਚਿਆਂ ਦੀ ਦਿਨ-ਰਾਤ ਦੀ ਸਖ਼ਤ ਮਿਹਨਤ ਅਤੇ ਸਾਡੇ ਕੋਚ ਤਲਵਿੰਦਰ ਸਿੰਘ ਦੀ ਯੋਗ ਅਗਵਾਈ ਦਾ ਨਤੀਜਾ ਹੈ| ਸਕੂਲ ਪ੍ਰਬੰਧਕ ਕਮੇਟੀ ਵੱਲੋਂ ਭਵਿੱਖ ਵਿੱਚ ਵੀ ਇਹਨਾਂ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਵਧਣ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਅਤੇ ਪੂਰਾ ਸਹਿਯੋਗ ਦਿੱਤਾ ਜਾਵੇਗਾ।

प्रोफेसर ओपी चौधरी मां शाकुंभरी विश्वविद्यालय की कार्य परिषद के सदस्य नामित

प्रोफेसर ओपी चौधरी मां शाकुंभरी विश्वविद्यालय की कार्य परिषद के सदस्य नामित वाराणसी/सहारनपुर (ललित दूबे), उत्तर प्रदेश की राज्यपाल एवं राज्य विश्वविद्यालयों की कुलाधिपति आनंदीबेन […]

ਖੰਨਾ ਵਿਖੇ ਆਯੂਸ਼ ਵਿਭਾਗ ਪੰਜਾਬ ਵੱਲੋਂ ਆਯਰਵੈਦਿਕ ਅਤੇ ਹੋਮੋਪੈਥਿਕ ਚੈੱਕ-ਅਪ ਕੈਂਪ ਲਗਾਇਆ ਗਿਆ

ਖੰਨਾ / ਲੁਧਿਆਣਾ,17 ਸਤੰਬਰ ( ਪੋ੍ਫੈਸਰ ਅਵਤਾਰ ਸਿੰਘ ):- ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਿਲ੍ਹਾ ਹੋਮਿਓਪੈਥਿਕ ਅਫਸਰ ਡਾਕਟਰ ਗੁਰਦਰਸ਼ਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੰਨਾ ਦੇ […]

ਮਾਤਾ ਗੰਗਾ ਖਾਲਸਾ ਕਾਲਜ ਕੋਟਾਂ ਵਿਖੇ “ਵਿਸ਼ਵ ਖੁਦਕੁਸ਼ੀ ਰੋਕਥਾਮ” ਦਿਵਸ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ 

ਮਾਨਸਿਕ ਸਿਹਤ ਨਾਲ ਜੁੜੇ ਮੁੱਦਿਆਂ ’ਤੇ ਖੁੱਲ੍ਹ ਕੇ ਗੱਲ ਕਰਨਾ ਸਮੇਂ ਦੀ ਲੋੜ ਹੈ– ਡਾ.ਗਗਨਦੀਪ ਸਿੰਘ ਬੀਜਾ/ ਖੰਨਾ, 17 ਸਤੰਬਰ ( ਪੋ੍ਫੈਸਰ ਅਵਤਾਰ ਸਿੰਘ ):-ਮਾਤਾ […]

ਇੰਪਰੂਵਡ ਚੌਲਾਂ ਦੀ ਨਵੀਂ ਨੀਤੀ ’ਤੇ ਪੰਜਾਬ ਦੇ ਮਿੱਲਰਾਂ ਨੇ ਕੇਂਦਰ ਅੱਗੇ ਖਿੱਚੀ ਲਕੀਰ

*ਸਹਿਯੋਗ ਲਈ ਤਿਆਰ, ਪਰ ਵਾਧੂ ਵਿੱਤੀ ਬੋਝ ਮਿੱਲਰਾਂ ’ਤੇ ਪਾਉਣਾ ਮਨਜ਼ੂਰ ਨਹੀਂ : ਬਿੰਟਾ* *ਮਿਲਿੰਗ ਚਾਰਜ 2.23 ਤੋਂ ਵਧਾ ਕੇ 50 ਰੁਪਏ ਪ੍ਰਤੀ ਕੁਇੰਟਲ ਕਰਨ […]

धर्मशंख पाक्षिक की 14 वीं वर्षगांठ पर दैनिक संस्करण जारी किया

धर्मशंख पाक्षिक की 14 वीं वर्षगांठ पर दैनिक संस्करण जारी किया (जिला ब्यूरो कार्यालय) मेरठ (उ०प्र०), छीपी टैंक स्थित चेतन मैडिकल काम्प्लेक्स पर हिन्दी समाचार […]

मातृभाषा के साथ एक अन्य भाषा सीखने का विरोध गलत: अमित शाह

मातृभाषा के साथ एक अन्य भाषा सीखने का विरोध गलत: अमित शाह मुम्बई (ब्यूरो ),  केन्द्रीय गृहमंत्री अमित शाह ने छठे अखिल भारतीय राजभाषा सम्मेलन […]

error: Content is protected !!