ਪੱਤਰਕਾਰ ਜੰਟੀ ਮਾਨ ਦੇ ਪਿਤਾ ਬਲਵੀਰ ਸਿੰਘ ਮਾਨ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕੱਲ

ਖੰਨਾਂ/ਬੀਜਾ, 25 ਜੁਲਾਈ (ਪੋ੍ਫੈਸਰ ਅਵਤਾਰ ਸਿੰਘ / ਜਸਕਰਨ ਸਿੰਘ ਭੁਮੱਦੀ ):-ਨਜਦੀਕੀ ਪਿੰਡ ਦਹਿੜੂ ਦੇ ਵਸਨੀਕ ਅਜੀਤ ਅਖਬਾਰ ਦੇ ਉੱਘੇ ਪੱਤਰਕਾਰ ਅਵਤਾਰ ਸਿੰਘ ‘ਜੰਟੀ ਮਾਨ ਦੇ ਸਤਿਕਾਰਯੋਗ ਪਿਤਾ ਬਲਵੀਰ ਸਿੰਘ ਮਾਨ ਜਿਨ੍ਹਾਂ ਦਾ ਬੀਤੇ ‘ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ। ਬਲਵੀਰ ਸਿੰਘ ਦੀ ਅੰਤਿਮ ਅਰਦਾਸ 26 ਜੁਲਾਈ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਰ ਸਾਹਿਬ ਪਿੰਡ ਦਹਿੜੂ ਵਿਖੇ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਹੋਵੇਗੀ। ਇਸ ਦੌਰਾਨ ਵੱਖ-ਵੱਖ ਧਾਰਮਿਕ, ਰਾਜਨੀਤਕ ਤੇ ਸਮਾਜਿਕ’ ਜਥੇਬੰਦੀਆਂ ਦੇ ਨੁਮਾਇੰਦੇ ਪੁੱਜ ਕੇ ਇੱਕ ਪਰਿਵਾਰ ‘ਨਾਲ ਦੁੱਖ ਸਾਂਝਾ ਕਰਦੇ ਹੋਏ ਬਲਵੀਰ ਸਿਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।

Leave a Reply

Your email address will not be published. Required fields are marked *

error: Content is protected !!